ਫਗਵਾੜਾ ਪੱਤਰਕਾਰ ਸੰਗਠਨ ਵਲੋਂ ਕੋਮੀ ਪ੍ਰੈਸ ਦਿਵਸ ਮਨਾਇਆ ਗਿਆ
ਅੱਜ ਕਮਲਾ ਨਹਿਰੂ ਕਾਲਜ ਫਾਰ ਵੂਮੈਨ ਫਗਵਾੜਾ ਵਿਖੇ ਫਗਵਾੜਾ ਪੱਤਰਕਾਰ ਸੰਗਠਨ ਰਜਿ ਫਗਵਾੜਾ ਵਲੋਂ ਪ੍ਰਧਾਨ ਡਾ ਰਮਨ ਸ਼ਰਮਾ ਦੀ ਪ੍ਰਧਾਨਗੀ ਅਤੇ ਪ੍ਰਿੰਸੀਪਲ ਮੈਡਮ ਡਾ ਸਵਿੰਦਰ ਪਾਲ ਦੀ ਰਹਿਨੁਮਾਈ ਹੇਠ ਕੋਮੀ ਪ੍ਰੈਸ ਦਿਵਸ ਮਨਾਇਆ ਗਿਆ ਇਸ ਮੌਕੇ ਅਪਣੇ ਸੰਬੋਧਨ ਚ ਬੋਲਦਿਆਂ ਪ੍ਰਿੰਸੀਪਲ ਮੈਡਮ ਡਾ ਸਵਿੰਦਰ ਪਾਲ ਨੇ ਪ੍ਰੈਸ ਦੇ ਮੋਜੂਦ ਮੈਂਬਰਾਂ ਨੂੰ ਕੋਮੀ ਪ੍ਰੈਸ ਦਿਵਸ ਦੀਆਂ […]