ਕਮਲਾ ਨਹਿਰੂ ਕਾਲਜ ਵਿੱਚ ਨੈਤਿਕ- ਸਿੱਖਿਆ ਪ੍ਰੀਖਿਆ ਦਾ ਆਯੋਜਨ
ਮਿਤੀ 24-10-2024 ਨੂੰ ਸਥਾਨਕ ਕਮਲਾ ਨਹਿਰੂ ਕਾਲਜ ਫ਼ਾਰ ਵੂਮੈਨ, ਫਗਵਾੜਾ ਦੇ ਪੰਜਾਬੀ ਵਿਭਾਗ ਵੱਲੋਂ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ, ਲੁਧਿਆਣਾ ਦੇ ਸਹਿਯੋਗ ਨਾਲ ਨੈਤਿਕ ਸਿੱਖਿਆ ਪ੍ਰੀਖਿਆ ਦਾ ਸਫ਼ਲਤਾਪੂਰਵਕ ਆਯੋਜਨ ਕੀਤਾ ਗਿਆ। ਇਸ ਪ੍ਰੀਖਿਆ ਲਈ ਕਾਲਜ ਦੇ 100 ਤੋਂ ਵੱਧ ਵਦਿਆਰਥੀਆਂ ਨੇ ਰਜਿਸਟ੍ਰੇਸ਼ਨ ਕਰਵਾਈ ਅਤੇ ਹਿੱਸਾ ਲਿਆ। ਇਸ ਸਮੇਂ ਮੁੱਖ ਮਹਿਮਾਨ, ਸਰਦਾਰ ਜਸਪਾਲ ਸਿੰਘ (ਭਾਰਤੀ ਟੇਬਲ […]